ਸ਼ਹਿਰ ਦੇ ਇਸ ਇਲਾਕੇ ਵਿੱਚ ਨਗਰ ਨਿਗਮ ਦੀ ਕਾਰਵਾਈ
PNP : ਨਿਊ ਬੀ.ਆਰ.ਐਸ. ਸ਼ਹਿਰ ਦੇ ਰਿਹਾਇਸ਼ੀ ਖੇਤਰ ਵਿੱਚ ਚੱਲ ਰਹੀ ਫੈਕਟਰੀ ਨੂੰ ਨਗਰ ਨਿਗਮ ਵੱਲੋਂ ਸੀਲ ਕਰ ਦਿੱਤਾ ਗਿਆ ਹੈ। ਜ਼ੋਨ-ਡੀ ਦੀ ਇਮਾਰਤ ਸ਼ਾਖਾ ਵੱਲੋਂ ਇਹ ਕਾਰਵਾਈ ਇਲਾਕੇ ਦੇ ਲੋਕਾਂ ਵੱਲੋਂ ਵੀਰਵਾਰ ਨੂੰ ਕਮਿਸ਼ਨਰ ਨੂੰ ਕੀਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਇਸ ਮਾਮਲੇ ਵਿੱਚ, ਲੋਧੀ ਕਲੱਬ ਰੋਡ, ਨਿਊ ਬੀ.ਆਰ.ਐਸ. ਸ਼ਹਿਰ […]
Continue Reading