126 ਨਸ਼ਾ ਤਸਕਰ ਗ੍ਰਿਫ਼ਤਾਰ
Punjab news point : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਨਸ਼ਿਆਂ ਵਿਰੁੱਧ ਜੰਗ’ ਦੇ 114ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5.3 ਕਿਲੋ ਹੈਰੋਇਨ, 200 ਗ੍ਰਾਮ ਅਫੀਮ ਅਤੇ 8850 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, 114 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ […]
Continue Reading
