ਮਹਾਂਨਗਰ ਵਿੱਚ 159 ਇਮਾਰਤਾਂ ਖ਼ਤਰੇ ਵਿੱਚ
Punjab news point : ਸ਼ਹਿਰ ਵਿੱਚ 159 ਅਜਿਹੀਆਂ ਇਮਾਰਤਾਂ ਹਨ ਜੋ ਕਿਸੇ ਵੀ ਸਮੇਂ ਢਹਿ ਸਕਦੀਆਂ ਹਨ। ਇਸ ਗੱਲ ਦਾ ਖੁਲਾਸਾ ਨਗਰ ਨਿਗਮ ਦੀ ਇਮਾਰਤ ਸ਼ਾਖਾ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਨੋਟਿਸਾਂ ਤੋਂ ਹੋਇਆ ਹੈ, ਜਿਸ ਅਨੁਸਾਰ ਨਗਰ ਨਿਗਮ ਵੱਲੋਂ ਇਨ੍ਹਾਂ ਇਮਾਰਤਾਂ ਨੂੰ ਅਸੁਰੱਖਿਅਤ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ […]
Continue Reading
