ਜ਼ਿਲ੍ਹੇ ਵਿੱਚ ਸਖ਼ਤ ਹੁਕਮ ਜਾਰੀ
PNP : ਜ਼ਿਲ੍ਹੇ ਵਿੱਚ ਸਖ਼ਤ ਪਾਬੰਦੀਆਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਹਾਰਵੈਸਟਰਾਂ ਵੱਲੋਂ ਝੋਨੇ ਦੀ ਕਟਾਈ ‘ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ […]
Continue Reading