ਬੀਐਸਐਫ ਦੇ ਹੱਥ ਲੱਗੀ ਸਫਲਤਾ

ਇੱਕ ਵਾਰ ਫਿਰ ਪਾਕਿਸਤਾਨੀ ਨਾਗਰਿਕਾਂ ਦੇ ਭਾਰਤ-ਪਾਕਿ ਸਰਹੱਦ ‘ਤੇ ਦਾਖਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਬਮਿਆਲ ਸੈਕਟਰ ਦੇ ਅਧੀਨ ਪਿੰਡ ਸਿੰਬਲ ਕੁਲੀਆ ਨੇੜੇ ਸਰਹੱਦ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਇੱਕ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂ ਉਸਨੂੰ ਬੀਐਸਐਫ ਨੇ ਗ੍ਰਿਫ਼ਤਾਰ ਕਰ ਲਿਆ […]

Continue Reading