National : PM ਮੋਦੀ ਦਾ ਲਿਖਿਆ ਗੀਤ ‘Abundance in Millets’ ਗ੍ਰੈਮੀ ਅਵਾਰਡ ਲਈ ਨਾਮਜ਼ਦ

Punjab news point : ਮੋਦੀ ਸਰਕਾਰ ਮੋਟੇ ਅਨਾਜ ਯਾਨੀ ਬਾਜਰੇ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੌਰਾਨ ਖ਼ਬਰ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਹਿਯੋਗ ਨਾਲ ਲਿਖੇ ਗੀਤ ‘ਐਬੰਡੈਂਸ ਇਨ ਮਿਲਟਸ’ ਨੂੰ ਬੈਸਟ ਗਲੋਬਲ ਮਿਊਜ਼ਿਕ ਪਰਫਾਰਮੈਂਸ ਸ਼੍ਰੇਣੀ ‘ਚ ਗ੍ਰੈਮੀ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਮੋਟੇ ਅਨਾਜ ਦੇ ਲਾਭਾਂ ਨੂੰ […]

Continue Reading