ਮਾਨ ਸਰਕਾਰ ਵੱਲੋਂ ਕਾਰਵਾਈ!
PNP : ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਸਬੰਧ ਵਿੱਚ ਗੁਰਦਾਸਪੁਰ ਪੁਲਿਸ ਸਾਂਝਾ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ ਉਨ੍ਹਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਕੀਤੀ ਗਈ ਹੈਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ 13 ਪੁਲਿਸ ਸਾਂਝਾ […]
Continue Reading
