ਹਥਿਆਰਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼
PNP : ਫਾਜ਼ਿਲਕਾ ਪੁਲਿਸ ਨੇ 2 ਮੁਲਜ਼ਮਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਗੁਪਤ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ 2 ਮੁਲਜ਼ਮਾਂ ਨੂੰ 5 ਪਿਸਤੌਲਾਂ ਅਤੇ 9 ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗੌਰੀ […]
Continue Reading