10 ਲੱਖ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ
PNP : ਪੰਜਾਬ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲਿਆ ਹੈ। ਇਸ ਦੌਰਾਨ ਰਾਸ਼ਨ ਕਾਰਡਾਂ ਰਾਹੀਂ ਗਰੀਬਾਂ ਦੇ ਰਾਸ਼ਨ ਨੂੰ ਲੁੱਟਣ ਵਾਲੇ ਕਈ ਪਰਿਵਾਰਾਂ ਦੇ ਰਾਸ਼ਨ ਕਾਰਡ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।ਜਾਣਕਾਰੀ ਅਨੁਸਾਰ, ਆਲੀਸ਼ਾਨ ਬੰਗਲਿਆਂ ਵਿੱਚ ਰਹਿਣ ਵਾਲੇ ਅਤੇ ਲਗਜ਼ਰੀ ਕਾਰਾਂ ਵਿੱਚ ਯਾਤਰਾ ਕਰਨ ਵਾਲੇ ਅਮੀਰ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਗਰੀਬ ਪਰਿਵਾਰਾਂ […]
Continue Reading
