ਸਰਕਾਰੀ ਬੱਸਾਂ ਵਿੱਚ ਯਾਤਰਾ ਕਰਨ ਵਾਲੇ ਲੋਕ ਦੇਣ ਧਿਆਨ
Punjab news point : ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਲਈ ਇੱਕ ਵੱਡੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੀਆਰਟੀਸੀ, ਰੋਡਵੇਜ਼, ਪਨਬੱਸ ਦੇ ਕਰਮਚਾਰੀਆਂ ਨੇ ਤਨਖਾਹਾਂ ਨਾ ਮਿਲਣ ਦੇ ਵਿਰੋਧ ਵਿੱਚ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਸਰਕਾਰੀ ਕਰਮਚਾਰੀਆਂ ਨੇ ਤਨਖਾਹ ਲਈ ਸੋਮਵਾਰ ਸ਼ਾਮ ਤੱਕ ਦਾ ਅਲਟੀਮੇਟਮ ਦਿੱਤਾ ਸੀ। ਇਸ ਤੋਂ ਬਾਅਦ ਵੀ […]
Continue Reading
