ਖਾਲਿਸਤਾਨ ਵਿਰੋਧੀ ਨੇਤਾ ਸੁੱਖੀ ਚਾਹਲ ਦੀ ਸ਼ੱਕੀ ਹਾਲਾਤਾਂ ਵਿੱਚ ਮੌ/ਤ

punjab news point :- ਕੈਲੀਫੋਰਨੀਆ ਵਿੱਚ ਖਾਲਿਸਤਾਨ ਵਿਰੋਧੀ ਕਾਰਕੁਨ ਅਤੇ ਅਮਰੀਕੀ ਕਾਰੋਬਾਰੀ ਸੁੱਖੀ ਚਾਹਲ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਸੁੱਖੀ ਚਾਹਲ ਦੇ ਦੋਸਤ ਜਸਪਾਲ ਸਿੰਘ ਨੇ ਉਸਨੂੰ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਉਸਦੀ ਸਿਹਤ ਅਚਾਨਕ ਵਿਗੜ ਗਈ ਅਤੇ ਹਸਪਤਾਲ ਲਿਜਾਣ ‘ਤੇ ਉਸਨੂੰ ਮ੍ਰਿਤਕ ਐਲਾਨ ਦਿੱਤਾ […]

Continue Reading