ਮੋਬਾਈਲ ਵਿੰਗ ਦੀ ਟੈਕਸ ਚੋਰੀ ‘ਤੇ ਸਖ਼ਤ ਕਾਰਵਾਈ

punjab news point : ਆਬਕਾਰੀ ਅਤੇ ਕਰ ਵਿਭਾਗ ਦੇ ਮੋਬਾਈਲ ਵਿੰਗ ਨੇ ਪਿਛਲੇ ਕੁਝ ਦਿਨਾਂ ਵਿੱਚ ਟੈਕਸ ਚੋਰੀ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 12 ਵਾਹਨ ਜ਼ਬਤ ਕੀਤੇ ਹਨ। ਇਸ ਕਾਰਵਾਈ ਦੌਰਾਨ ਵਿਭਾਗ ਨੇ 15 ਲੱਖ 75 ਹਜ਼ਾਰ ਰੁਪਏ ਦਾ ਜੁਰਮਾਨਾ ਵਸੂਲਿਆ ਹੈ। ਇਹ ਕਾਰਵਾਈ ਮੋਬਾਈਲ ਵਿੰਗ ਦੇ ਸਹਾਇਕ ਕਮਿਸ਼ਨਰ ਅੰਮ੍ਰਿਤਸਰ ਰੇਂਜ ਮਹੇਸ਼ ਗੁਪਤਾ ਦੇ ਨਿਰਦੇਸ਼ਾਂ […]

Continue Reading