ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ

PNP : ਸਿੱਖਿਆ ਵਿਭਾਗ ਪੰਜਾਬ ਨੇ ਸਟੇਟ ਟੀਚਰ ਅਵਾਰਡ, ਯੰਗ ਟੀਚਰ ਅਵਾਰਡ, ਐਡਮਿਨਿਸਟ੍ਰੇਟਿਵ ਅਵਾਰਡ ਅਤੇ ਸਪੈਸ਼ਲ ਟੀਚਰ ਅਵਾਰਡ-2025 ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।ਇਸ ਸਬੰਧ ਵਿੱਚ, ਸਕੂਲ ਸਿੱਖਿਆ ਡਾਇਰੈਕਟੋਰੇਟ (ਸੈਕੰਡਰੀ), ਪੰਜਾਬ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਯੋਗ ਉਮੀਦਵਾਰਾਂ ਦੀ ਨਾਮਜ਼ਦਗੀ 17 ਜੁਲਾਈ ਤੱਕ ਵਿਭਾਗੀ […]

Continue Reading